2 ਕੁਰਿੰਥੀ 2:12 - ਪਵਿੱਤਰ ਬਾਈਬਲ12 ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉੱਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)12 ਜਾਂ ਮੈਂ ਮਸੀਹ ਦੀ ਖ਼ੁਸ਼ ਖ਼ਬਰੀ ਸੁਣਾਉਣ ਨੂੰ ਤ੍ਰੋਆਸ ਵਿੱਚ ਅੱਪੜਿਆ ਅਤੇ ਪ੍ਰਭੁ ਦੀ ਵੱਲੋਂ ਇੱਕ ਬੂਹਾ ਮੇਰੇ ਲਈ ਖੋਲ੍ਹਿਆ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)12 ਜਦੋਂ ਮੈਂ ਤ੍ਰੋਆਸ ਵਿੱਚ ਮਸੀਹ ਦੇ ਸ਼ੁਭ ਸਮਾਚਾਰ ਦੇ ਪ੍ਰਚਾਰ ਲਈ ਆਇਆ ਤਾਂ ਉੱਥੇ ਮੈਂ ਪ੍ਰਭੂ ਦੀ ਸੇਵਾ ਦਾ ਦਰਵਾਜ਼ਾ ਖੁੱਲ੍ਹਾ ਦੇਖਿਆ See the chapterਪੰਜਾਬੀ ਮੌਜੂਦਾ ਤਰਜਮਾ12 ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਸ਼ਹਿਰ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ, See the chapterPunjabi Standard Bible12 ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਆਇਆ ਤਾਂ ਪ੍ਰਭੂ ਦੁਆਰਾ ਮੇਰੇ ਲਈ ਉੱਥੇ ਇੱਕ ਦਰਵਾਜ਼ਾ ਖੋਲ੍ਹਿਆ ਗਿਆ, See the chapter |