Online Bible

- Advertisements -




2 ਕੁਰਿੰਥੀ 2:13 - ਪਵਿੱਤਰ ਬਾਈਬਲ

13 ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੋ ਉੱਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸੱਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚੱਲਾ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਹੋਇਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮਕਦੂਨਿਯਾ ਨੂੰ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮੈਂ ਮਕਦੂਨਿਯਾ ਨੂੰ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਪਰ ਉੱਥੇ ਮੇਰੀ ਆਤਮਾ ਨੂੰ ਚੈਨ ਨਾ ਮਿਲਿਆ ਕਿਉਂਕਿ ਮੇਰਾ ਭਰਾ ਤੀਤੁਸ ਉੱਥੇ ਮੈਨੂੰ ਨਾ ਮਿਲਿਆ । ਇਸ ਲਈ ਮੈਂ ਉੱਥੋਂ ਦੇ ਲੋਕਾਂ ਤੋਂ ਵਿਦਾ ਲਈ ਅਤੇ ਮਕਦੂਨਿਯਾ ਨੂੰ ਚਲਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਆਪਣੇ ਭਰਾ ਤੀਤੁਸ ਨੂੰ ਉੱਥੇ ਨਾ ਵੇਖਿਆ ਤਾਂ ਮੇਰੀ ਆਤਮਾ ਵਿਆਕੁਲ ਹੋਈ। ਅਤੇ ਮੈਂ ਉਹਨਾਂ ਤੋਂ ਵਿੱਦਿਆ ਹੋ ਕੇ ਮਕਦੂਨਿਯਾ ਪ੍ਰਦੇਸ਼ ਨੂੰ ਚਲਾ ਗਿਆ।

See the chapter Copy

Punjabi Standard Bible

13 ਪਰ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖ ਕੇ ਮੇਰੀ ਆਤਮਾ ਨੂੰ ਚੈਨ ਨਾ ਮਿਲਿਆ। ਇਸ ਲਈ ਮੈਂ ਉਨ੍ਹਾਂ ਤੋਂ ਵਿਦਾ ਹੋ ਕੇ ਮਕਦੂਨਿਯਾ ਨੂੰ ਚਲਾ ਗਿਆ।

See the chapter Copy




2 ਕੁਰਿੰਥੀ 2:13

Follow us:

Advertisements


Advertisements