Online Bible

- Advertisements -




2 ਕੁਰਿੰਥੀ 2:14 - ਪਵਿੱਤਰ ਬਾਈਬਲ

14 ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਪਰ ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹੜੇ ਹਮੇਸ਼ਾ ਸਾਨੂੰ ਮਸੀਹ ਦੇ ਰਾਹੀਂ ਜੇਤੂ ਬਣਾਉਂਦੇ ਹਨ ! ਉਹ ਹਮੇਸ਼ਾ ਮਸੀਹ ਦੇ ਗਿਆਨ ਨੂੰ ਸਾਡੇ ਦੁਆਰਾ ਹਰ ਥਾਂ ਸੁਗੰਧ ਦੀ ਤਰ੍ਹਾਂ ਫੈਲਾਉਂਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਪਰ ਧੰਨਵਾਦ ਹੈ ਪਰਮੇਸ਼ਵਰ ਦਾ, ਜੋ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਹਰ ਜਗ੍ਹਾ ਆਪਣੇ ਗਿਆਨ ਦੀ ਖੁਸ਼ਬੂ ਫੈਲਾਉਣ ਲਈ ਸਾਡੀ ਵਰਤੋਂ ਕਰਦਾ ਹੈ।

See the chapter Copy

Punjabi Standard Bible

14 ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹੜਾ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਜਸ਼ਨ ਵਿੱਚ ਲਈ ਫਿਰਦਾ ਹੈ ਅਤੇ ਸਾਡੇ ਦੁਆਰਾ ਆਪਣੇ ਗਿਆਨ ਦੀ ਮਹਿਕ ਹਰ ਥਾਂ ਫੈਲਾਉਂਦਾ ਹੈ।

See the chapter Copy




2 ਕੁਰਿੰਥੀ 2:14

Follow us:

Advertisements


Advertisements