2 ਕੁਰਿੰਥੀ 2:15 - ਪਵਿੱਤਰ ਬਾਈਬਲ15 ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿੱਠੀ ਸੁਗੰਧ ਹਾਂ ਜਿਹੜੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹੜੇ ਗੁਆਚੇ ਹੋਏ ਹਨ। See the chapterਪਵਿੱਤਰ ਬਾਈਬਲ O.V. Bible (BSI)15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਓਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਓਹਨਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ ਮਸੀਹ ਦੀ ਸੁਗੰਧੀ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ। See the chapterਪਵਿੱਤਰ ਬਾਈਬਲ (Revised Common Language North American Edition)15 ਕਿਉਂਕਿ ਅਸੀਂ ਪਰਮੇਸ਼ਰ ਦੇ ਲਈ ਮੁਕਤੀ ਦੀ ਰਾਹ ਉੱਤੇ ਚੱਲਣ ਵਾਲਿਆਂ ਅਤੇ ਨਾਸ਼ ਦੀ ਰਾਹ ਉੱਤੇ ਚੱਲਣ ਵਾਲਿਆਂ ਲਈ ਮਸੀਹ ਦੀ ਸੁਗੰਧ ਹਾਂ, See the chapterਪੰਜਾਬੀ ਮੌਜੂਦਾ ਤਰਜਮਾ15 ਕਿਉਂਕਿ ਅਸੀਂ ਪਰਮੇਸ਼ਵਰ ਦੇ ਲਈ ਉਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਮਸੀਹ ਖੁਸ਼ਬੂ ਹਾਂ। See the chapterPunjabi Standard Bible15 ਕਿਉਂਕਿ ਬਚਾਏ ਜਾਣ ਵਾਲਿਆਂ ਅਤੇ ਨਾਸ ਹੋਣ ਵਾਲਿਆਂ ਵਿਚਕਾਰ ਅਸੀਂ ਪਰਮੇਸ਼ਰ ਦੇ ਲਈ ਮਸੀਹ ਦੀ ਸੁਗੰਧ ਹਾਂ। See the chapter |