2 ਕੁਰਿੰਥੀ 2:5 - ਪਵਿੱਤਰ ਬਾਈਬਲ5 ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।) See the chapterਪਵਿੱਤਰ ਬਾਈਬਲ O.V. Bible (BSI)5 ਪਰ ਜੇ ਕਿਨੇ ਦੁਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝਕੁ (ਭਈ ਉਹ ਨੂੰ ਬਹੁਤ ਦੱਬ ਨਾ ਚਾੜ੍ਹਾਂ) ਤੁਸਾਂ ਸਭਨਾਂ ਨੂੰ ਦੁੱਖ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)5 ਜੇਕਰ ਕਿਸੇ ਨੇ ਕਿਸੇ ਨੂੰ ਦੁਖੀ ਕੀਤਾ ਹੈ ਤਾਂ ਉਹ ਕੇਵਲ ਮੈਨੂੰ ਹੀ ਨਹੀਂ ਸਗੋਂ ਕੁਝ ਹੱਦ ਤੱਕ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ, ਇਹ ਮੈਂ ਵਧਾ ਚੜ੍ਹਾ ਕੇ ਨਹੀਂ ਕਹਿ ਰਿਹਾ । See the chapterਪੰਜਾਬੀ ਮੌਜੂਦਾ ਤਰਜਮਾ5 ਜੇ ਕਿਸੇ ਨੇ ਦੁਖੀ ਕੀਤਾ ਹੈ, ਤਾਂ ਉਸਨੇ ਮੈਨੂੰ ਇੰਨਾ ਦੁਖੀ ਨਹੀਂ ਕੀਤਾ ਜਿੰਨਾ ਉਸਨੇ ਤੁਹਾਡੇ ਸਾਰਿਆਂ ਨੂੰ ਕੁਝ ਹੱਦ ਤੱਕ ਦੁਖੀ ਕੀਤਾ ਹੈ, ਇਸ ਨੂੰ ਬਹੁਤ ਗੰਭੀਰਤਾ ਨਾਲ ਹੋਰ ਕੁਝ ਨਹੀਂ ਕਹਿਣਾ ਚਾਹੁੰਦਾ। See the chapterPunjabi Standard Bible5 ਜੇ ਕਿਸੇ ਨੇ ਦੁੱਖ ਪਹੁੰਚਾਇਆ ਹੈ ਤਾਂ ਉਸ ਨੇ ਮੈਨੂੰ ਹੀ ਨਹੀਂ, ਸਗੋਂ ਕੁਝ ਹੱਦ ਤੱਕ ਤੁਹਾਨੂੰ ਵੀ ਦੁੱਖ ਪਹੁੰਚਾਇਆ ਹੈ; (ਮੈਂ ਵਧਾ ਚੜ੍ਹਾ ਕੇ ਨਹੀਂ ਕਹਿੰਦਾ)। See the chapter |