2 ਕੁਰਿੰਥੀ 2:6 - ਪਵਿੱਤਰ ਬਾਈਬਲ6 ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ। See the chapterਪਵਿੱਤਰ ਬਾਈਬਲ O.V. Bible (BSI)6 ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤਿਆਂ ਤੋਂ ਹੋਈ ਸੋ ਬਥੇਰੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤ ਲੋਕਾਂ ਨੇ ਕੀਤੀ ਸੋ ਬਥੇਰੀ ਹੈ। See the chapterਪਵਿੱਤਰ ਬਾਈਬਲ (Revised Common Language North American Edition)6 ਅਜਿਹਾ ਕਰਨ ਵਾਲੇ ਮਨੁੱਖ ਦੇ ਲਈ ਤੁਹਾਡੇ ਵਿੱਚੋਂ ਬਹੁਤਿਆਂ ਦੇ ਰਾਹੀਂ ਦਿੱਤੀ ਸਜ਼ਾ ਕਾਫ਼ੀ ਹੈ । See the chapterਪੰਜਾਬੀ ਮੌਜੂਦਾ ਤਰਜਮਾ6 ਅਜਿਹੇ ਵਿਅਕਤੀ ਨੂੰ ਬਹੁਗਿਣਤੀ ਦੁਆਰਾ ਦਿੱਤੀ ਗਈ ਸਜ਼ਾ ਕਾਫ਼ੀ ਹੈ। See the chapterPunjabi Standard Bible6 ਅਜਿਹੇ ਵਿਅਕਤੀ ਨੂੰ ਬਹੁਤਿਆਂ ਵੱਲੋਂ ਜੋ ਸਜ਼ਾ ਦਿੱਤੀ ਗਈ ਉਹ ਕਾਫੀ ਹੈ। See the chapter |