2 ਕੁਰਿੰਥੀ 2:7 - ਪਵਿੱਤਰ ਬਾਈਬਲ7 ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ। See the chapterਪਵਿੱਤਰ ਬਾਈਬਲ O.V. Bible (BSI)7 ਸੋ ਉਲਟਾ ਤੁਹਾਨੂੰ ਚਾਹੀਦਾ ਹੈ ਕਿ ਜੋ ਉਹ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ ਮਤੇ ਬਹੁਤਾ ਗ਼ਮ ਏਹੋ ਜੇਹੇ ਮਨੁੱਖ ਨੂੰ ਨਾ ਖਾ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ। ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)7 ਹੁਣ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਉਸ ਨੂੰ ਮਾਫ਼ ਕਰੋ ਅਤੇ ਉਸ ਨੂੰ ਹੌਸਲਾ ਦੇਵੋ, ਕਿਤੇ ਉਹ ਮਨੁੱਖ ਹੋਰ ਜ਼ਿਆਦਾ ਦੁੱਖ ਵਿੱਚ ਡੁੱਬ ਨਾ ਜਾਵੇ । See the chapterਪੰਜਾਬੀ ਮੌਜੂਦਾ ਤਰਜਮਾ7 ਸਗੋਂ ਹੁਣ ਤੁਹਾਨੂੰ ਚਾਹੀਦਾ ਹੈ ਅਜਿਹੇ ਵਿਅਕਤੀ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਤੋਂ ਜੋ ਇਸ ਤਰ੍ਹਾਂ ਨਾ ਹੋਵੇ ਕਿ ਉਹ ਬਹੁਤ ਜ਼ਿਆਦਾ ਦੁੱਖ ਵਿੱਚ ਡੁੱਬ ਜਾਵੇ। See the chapterPunjabi Standard Bible7 ਸੋ ਇਸ ਦੇ ਉਲਟ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਕਿਤੇ ਅਜਿਹਾ ਨਾ ਹੋਵੇ ਕਿ ਇਹੋ ਜਿਹਾ ਵਿਅਕਤੀ ਹੋਰ ਜ਼ਿਆਦਾ ਗਮ ਵਿੱਚ ਡੁੱਬ ਜਾਵੇ। See the chapter |