2 ਕੁਰਿੰਥੀ 2:8 - ਪਵਿੱਤਰ ਬਾਈਬਲ8 ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ। See the chapterਪਵਿੱਤਰ ਬਾਈਬਲ O.V. Bible (BSI)8 ਉਪਰੰਤ ਜੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਉੱਤੇ ਆਪਣੇ ਪ੍ਰੇਮ ਨੂੰ ਜ਼ਾਹਰ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਪਰੰਤ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਨੂੰ ਆਪਣੇ ਪਿਆਰ ਦਾ ਸਬੂਤ ਦਿਓ। See the chapterਪਵਿੱਤਰ ਬਾਈਬਲ (Revised Common Language North American Edition)8 ਇਸ ਲਈ ਮੇਰੀ ਤੁਹਾਡੇ ਅੱਗੇ ਬੇਨਤੀ ਹੈ ਕਿ ਤੁਸੀਂ ਉਸ ਨੂੰ ਦੁਬਾਰਾ ਆਪਣੇ ਪਿਆਰ ਦਾ ਸਬੂਤ ਦੇਵੋ । See the chapterਪੰਜਾਬੀ ਮੌਜੂਦਾ ਤਰਜਮਾ8 ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸਦੇ ਲਈ ਆਪਣੇ ਪਿਆਰ ਨੂੰ ਜ਼ਾਹਰ ਕਰੋ। See the chapterPunjabi Standard Bible8 ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਦੇ ਪ੍ਰਤੀ ਪ੍ਰੇਮ ਵਿਖਾਓ। See the chapter |