2 ਕੁਰਿੰਥੀ 3:1 - ਪਵਿੱਤਰ ਬਾਈਬਲ1 ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)1 ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ? See the chapterਪਵਿੱਤਰ ਬਾਈਬਲ (Revised Common Language North American Edition)1 ਕੀ ਅਸੀਂ ਦੁਬਾਰਾ ਆਪਣੀ ਵਡਿਆਈ ਕਰਵਾਉਣੀ ਚਾਹੁੰਦੇ ਹਾਂ ? ਜਾਂ ਹੋਰ ਲੋਕਾਂ ਦੀ ਤਰ੍ਹਾਂ ਅਸੀਂ ਤੁਹਾਡੇ ਕੋਲੋਂ ਜਾਂ ਤੁਹਾਡੇ ਲਈ ਵਡਿਆਈ ਭਰੇ ਮਾਣ-ਪੱਤਰ ਚਾਹੁੰਦੇ ਹਾਂ ? See the chapterਪੰਜਾਬੀ ਮੌਜੂਦਾ ਤਰਜਮਾ1 ਕੀ ਅਸੀਂ ਦੁਬਾਰਾ ਆਪਣੀ ਸ਼ਲਾਘਾ ਕਰਨੀ ਸ਼ੁਰੂ ਕਰ ਰਹੇ ਹਾਂ? ਜਾਂ ਕੀ ਸਾਨੂੰ ਕੁਝ ਲੋਕਾਂ ਵਾਂਗ, ਤੁਹਾਨੂੰ ਜਾਂ ਤੁਹਾਡੇ ਵੱਲੋਂ ਸਿਫਾਰਸ਼ ਪੱਤਰ ਦੀ ਜ਼ਰੂਰਤ ਹੈ? See the chapterPunjabi Standard Bible1 ਕੀ ਅਸੀਂ ਫੇਰ ਤੋਂ ਆਪਣੀ ਹੀ ਪ੍ਰਸ਼ੰਸਾ ਕਰਨ ਲੱਗੇ ਹਾਂ? ਜਾਂ ਕੀ ਸਾਨੂੰ ਵੀ ਕਈਆਂ ਵਾਂਗ ਤੁਹਾਡੇ ਤੋਂ ਪ੍ਰਸ਼ੰਸਾ-ਪੱਤਰ ਲੈਣ ਜਾਂ ਦੇਣ ਦੀ ਜ਼ਰੂਰਤ ਹੈ? See the chapter |