2 ਕੁਰਿੰਥੀ 3:10 - ਪਵਿੱਤਰ ਬਾਈਬਲ10 ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ। See the chapterਪਵਿੱਤਰ ਬਾਈਬਲ (Revised Common Language North American Edition)10 ਫਿਰ ਸੱਚ ਤਾਂ ਇਹ ਹੈ ਕਿ ਜੋ ਪਹਿਲਾਂ ਤੇਜਮਾਨ ਸੀ, ਉਹ ਹੁਣ ਨਹੀਂ ਰਿਹਾ ਅਤੇ ਉਸ ਦੀ ਥਾਂ ਉਸ ਤੋਂ ਵੀ ਮਹਾਨ ਤੇਜ ਨੇ ਲੈ ਲਈ ਹੈ । See the chapterਪੰਜਾਬੀ ਮੌਜੂਦਾ ਤਰਜਮਾ10 ਕਿਉਂਕਿ ਉਹ ਚਮਕਦਾਰ ਮਹਿਮਾ ਜਿਹੜੀ ਪਹਿਲਾਂ ਸੀ ਉਹ ਸ਼ਾਨਦਾਰ ਮਹਿਮਾ ਹੁਣ ਖਤਮ ਹੋ ਗਈ ਹੈ। See the chapterPunjabi Standard Bible10 ਬਲਕਿ ਉਹ ਜੋ ਤੇਜਵਾਨ ਸੀ ਹੁਣ ਉਸ ਤੋਂ ਵਧੀਕ ਤੇਜਵਾਨ ਦੇ ਸਾਹਮਣੇ ਤੇਜਵਾਨ ਨਾ ਰਹੀ, See the chapter |