2 ਕੁਰਿੰਥੀ 3:16 - ਪਵਿੱਤਰ ਬਾਈਬਲ16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)16 ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)16 ਪਰ ਜਦੋਂ ਕੋਈ ਪ੍ਰਭੂ ਵੱਲ ਮੁੜਦਾ ਹੈ ਤਦ ਪਵਿੱਤਰ-ਗ੍ਰੰਥ ਦੇ ਕਹੇ ਅਨੁਸਾਰ, “ਉਹ ਪਰਦਾ ਹਟ ਜਾਂਦਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ16 ਪਰ ਜਦੋਂ ਕੋਈ ਪ੍ਰਭੂ ਵੱਲ ਆਪਣਾ ਮਨ ਫੇਰਾਗਾ, ਤਾਂ ਉਹ ਪਰਦਾ ਉਸ ਉੱਤੋਂ ਚੁੱਕ ਲਿਆ ਜਾਵੇਗਾ। See the chapterPunjabi Standard Bible16 ਪਰ ਜਦੋਂ ਵੀ ਕੋਈ ਪ੍ਰਭੂ ਵੱਲ ਮੁੜਦਾ ਹੈ ਤਾਂ ਉਹ ਪਰਦਾ ਹਟਾਇਆ ਜਾਂਦਾ ਹੈ। See the chapter |