Online Bible

- Advertisements -




2 ਕੁਰਿੰਥੀ 3:18 - ਪਵਿੱਤਰ ਬਾਈਬਲ

18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਇਸ ਲਈ ਹੁਣ ਅਸੀਂ ਸਾਰੇ ਚਿਹਰੇ ਉੱਤੇ ਪਰਦਾ ਕੀਤੇ ਬਿਨਾਂ ਪ੍ਰਭੂ ਦੇ ਤੇਜ ਨੂੰ ਜਿਵੇਂ ਸ਼ੀਸ਼ੇ ਵਿੱਚ ਦੇਖਦੇ ਹੋਏ ਪ੍ਰਗਟ ਕਰਦੇ ਹਾਂ ਅਤੇ ਅਸੀਂ ਵੀ ਤੇਜ ਤੋਂ ਤੇਜ ਬਣ ਜਾਂਦੇ ਹਾਂ । ਇਹ ਕੰਮ ਪ੍ਰਭੂ ਦੇ ਹੀ ਹਨ ਜੋ ਆਤਮਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਪਰ ਅਸੀਂ ਜੋ ਅਣਕੱਜੇ ਚਿਹਰੇ ਨਾਲ ਪ੍ਰਭੂ ਦੀ ਮਹਿਮਾ ਨੂੰ ਪ੍ਰਤੀਬਿੰਬਤ ਕਰਦੇ ਹਾਂ, ਹੋਲੀ-ਹੋਲੀ ਵੱਧਦੀ ਹੋਈ ਮਹਿਮਾ ਦੇ ਨਾਲ ਉਸਦੇ ਸਰੂਪ ਵਿੱਚ ਬਦਲਦੇ ਜਾਂਦੇ ਹਾਂ। ਇਹ ਮਹਿਮਾ ਪ੍ਰਭੂ ਤੋਂ ਨਿਕਲਦੀ ਹੈ, ਜੋ ਆਤਮਾ ਹੈ।

See the chapter Copy

Punjabi Standard Bible

18 ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਨੂੰ ਜਿਵੇਂ ਸ਼ੀਸ਼ੇ ਵਿੱਚੋਂ ਵੇਖਦੇ ਹੋਏ ਪ੍ਰਭੂ ਅਰਥਾਤ ਆਤਮਾ ਦੁਆਰਾ ਉਸੇ ਮਹਿਮਾਮਈ ਸਰੂਪ ਵਿੱਚ ਅੰਸ਼-ਅੰਸ਼ ਕਰਕੇ ਬਦਲਦੇ ਜਾਂਦੇ ਹਾਂ।

See the chapter Copy




2 ਕੁਰਿੰਥੀ 3:18

Follow us:

Advertisements


Advertisements