2 ਕੁਰਿੰਥੀ 3:5 - ਪਵਿੱਤਰ ਬਾਈਬਲ5 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ। See the chapterਪਵਿੱਤਰ ਬਾਈਬਲ (Revised Common Language North American Edition)5 ਇਹ ਕੰਮ ਕਰਨ ਦੇ ਲਈ ਸਾਡੇ ਵਿੱਚ ਆਪਣੀ ਤਾਂ ਕੋਈ ਸਮਰੱਥਾ ਨਹੀਂ ਹੈ ਅਤੇ ਨਾ ਹੀ ਅਸੀਂ ਕੋਈ ਦਾਅਵਾ ਕਰਦੇ ਹਾਂ ਕਿ ਸਾਡੇ ਵਿੱਚ ਕੁਝ ਹੈ ਸਗੋਂ ਇਸ ਸਭ ਦੇ ਲਈ ਪਰਮੇਸ਼ਰ ਹੀ ਸਾਡੇ ਸ੍ਰੋਤ ਹਨ । See the chapterਪੰਜਾਬੀ ਮੌਜੂਦਾ ਤਰਜਮਾ5 ਇਹ ਨਹੀਂ ਕਿ ਅਸੀਂ ਆਪਣੇ ਆਪ ਵਿੱਚ ਆਪਣੇ ਲਈ ਕੁਝ ਵੀ ਦਾਅਵਾ ਕਰਨ ਦੇ ਕਾਬਲ ਹਾਂ, ਪਰ ਸਾਡੀ ਯੋਗਤਾ ਪਰਮੇਸ਼ਵਰ ਵੱਲੋਂ ਹੈ। See the chapterPunjabi Standard Bible5 ਇਹ ਨਹੀਂ ਕਿ ਅਸੀਂ ਆਪਣੇ ਆਪ ਨੂੰ ਇਸ ਯੋਗ ਸਮਝਦੇ ਹਾਂ ਕਿ ਅਸੀਂ ਕੁਝ ਕਰ ਸਕਦੇ ਹਾਂ, ਪਰ ਸਾਡੀ ਯੋਗਤਾ ਪਰਮੇਸ਼ਰ ਵੱਲੋਂ ਹੈ। See the chapter |