2 ਕੁਰਿੰਥੀ 3:9 - ਪਵਿੱਤਰ ਬਾਈਬਲ9 ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ। See the chapterਪਵਿੱਤਰ ਬਾਈਬਲ (Revised Common Language North American Edition)9 ਜੇਕਰ ਉਹ ਨੇਮ ਜਿਸ ਦਾ ਨਤੀਜਾ ਸਜ਼ਾ ਸੀ ਅਜਿਹੇ ਪ੍ਰਤਾਪ ਦੇ ਨਾਲ ਦਿੱਤਾ ਗਿਆ ਤਾਂ ਫਿਰ ਨੇਕ ਠਹਿਰਾਉਣ ਵਾਲੇ ਨੇਮ ਦਾ ਦੇਣਾ ਕਿੰਨਾ ਮਹਾਨ ਹੋਵੇਗਾ ਜਿਹੜਾ ਸਾਡੇ ਪਰਮੇਸ਼ਰ ਦੇ ਨਾਲ ਮੇਲ ਦਾ ਕਾਰਨ ਹੈ ! See the chapterਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਜੇ ਦੋਸ਼ੀ ਠਹਿਰਾਉਣ ਵਾਲੀ ਸੇਵਕਾਈ ਏਨੀ ਸ਼ਾਨਦਾਰ ਸੀ, ਤਾਂ ਧਾਰਮਿਕਤਾ ਦੀ ਸੇਵਕਾਈ ਹੋਰ ਕਿੰਨ੍ਹੀ ਵਧੀਕ ਅਤੇ ਸ਼ਾਨਦਾਰ ਹੋਵੇਗੀ। See the chapterPunjabi Standard Bible9 ਕਿਉਂਕਿ ਜੇ ਦੋਸ਼ੀ ਠਹਿਰਾਉਣ ਵਾਲੇ ਨੇਮ ਦੀ ਸੇਵਾ ਤੇਜਵਾਨ ਸੀ ਤਾਂ ਧਰਮੀ ਠਹਿਰਾਉਣ ਵਾਲੇ ਨੇਮ ਦੀ ਸੇਵਾ ਬਹੁਤ ਵਧਕੇ ਤੇਜਵਾਨ ਹੋਵੇਗੀ। See the chapter |