2 ਯੋਹਨ 1:2 - ਪਵਿੱਤਰ ਬਾਈਬਲ2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)2 ਏਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। See the chapterਪਵਿੱਤਰ ਬਾਈਬਲ (Revised Common Language North American Edition)2 ਉਸ ਸੱਚ ਦੇ ਕਾਰਨ ਜਿਹੜਾ ਸਾਡੇ ਵਿੱਚ ਹੈ ਅਤੇ ਸਾਡੇ ਨਾਲ ਹਮੇਸ਼ਾ ਤੱਕ ਰਹੇਗਾ । See the chapterਪੰਜਾਬੀ ਮੌਜੂਦਾ ਤਰਜਮਾ2 ਉਸ ਸੱਚ ਦੇ ਕਾਰਨ, ਜੋ ਸਾਡੇ ਵਿੱਚ ਵਾਸ ਕਰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ: See the chapterPunjabi Standard Bible2 ਕਿਉਂਕਿ ਉਹ ਸੱਚ ਸਾਡੇ ਅੰਦਰ ਬਣਿਆ ਰਹਿੰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ। See the chapter |