2 ਰਾਜਾ 1:18 - ਪਵਿੱਤਰ ਬਾਈਬਲ18 ਅਹਜ਼ਯਾਹ ਦੇ ਬਾਕੀ ਕੰਮ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਨਾਂ ਦੀ ਪੋਥੀ ਵਿੱਚ ਲਿਖੇ ਹੋਏ ਮਿਲਦੇ ਹਨ। See the chapterਪਵਿੱਤਰ ਬਾਈਬਲ O.V. Bible (BSI)18 ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? See the chapter |