2 ਰਾਜਾ 1:5 - ਪਵਿੱਤਰ ਬਾਈਬਲ5 ਤਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?” See the chapterਪਵਿੱਤਰ ਬਾਈਬਲ O.V. Bible (BSI)5 ਜਦ ਹਲਕਰੇ ਮੁੜ ਕੇ ਉਸ ਦੇ ਕੋਲ ਆਏ ਤਾਂ ਉਸ ਨੰ ਉਨ੍ਹਾਂ ਨੂੰ ਆਖਿਆ, ਤੁਸੀਂ ਮੁੜ ਕਿਉਂ ਆਏ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?” See the chapter |