2 ਰਾਜਾ 2:10 - ਪਵਿੱਤਰ ਬਾਈਬਲ10 ਏਲੀਯਾਹ ਨੇ ਕਿਹਾ, “ਤੂੰ ਕੁਝ ਅਜਿਹਾ ਮੰਗਿਆ ਜੋ ਕਿ ਬਹੁਤ ਮੁਸ਼ਕਿਲ ਹੈ! ਜੇਕਰ ਤੂੰ ਮੈਨੂੰ ਉਸ ਵੇਲੇ ਵੇਖੇਂ ਜਦੋਂ ਮੈਂ ਤੈਥੋਂ ਦੂਰ ਲਿਜਾਇਆ ਜਾਵਾਂਗਾ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਤੂੰ ਨਹੀਂ ਵੇਖੇਂਗਾ, ਤਾਂ ਇਹ ਨਹੀਂ ਵਾਪਰੇਗਾ।” See the chapterਪਵਿੱਤਰ ਬਾਈਬਲ O.V. Bible (BSI)10 ਉਹ ਨੇ ਆਖਿਆ, ਤੈਂ ਔਖਾ ਸਵਾਲ ਕੀਤਾ ਹੈ। ਜੇ ਤੂੰ ਮੈਨੂੰ ਓਦੋਂ ਵੇਖੇਂ ਜਦ ਮੈਂ ਤੈਥੋਂ ਲੈ ਲਿਆ ਜਾਵਾਂ ਤਾਂ ਤੇਰੇ ਲਈ ਉਵੇਂ ਹੀ ਹੋਵੇਗਾ ਪਰ ਜੇ ਨਹੀਂ ਤਾਂ ਐਉਂ ਨਹੀਂ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ। See the chapter |