2 ਰਾਜਾ 2:14 - ਪਵਿੱਤਰ ਬਾਈਬਲ14 ਜਦ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿੱਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ ਲੈ ਕੇ ਪਾਣੀ ਉੱਤੇ ਮਾਰੀ ਤੇ ਆਖਿਆ, ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ? ਅਰ ਜਦ ਉਸ ਨੇ ਭੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਐਧਰ ਔਧਰ ਹੋ ਗਿਆ ਅਰ ਅਲੀਸ਼ਾ ਪਾਰ ਲੰਘ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ। See the chapter |