Online Bible

- Advertisements -




2 ਰਾਜਾ 2:15 - ਪਵਿੱਤਰ ਬਾਈਬਲ

15 ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, “ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।” ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਹਮਣੇ ਸਿਰ ਝੁਕਾਇਆ ਅਤੇ ਉਸ ਨੂੰ ਕਿਹਾ,

See the chapter Copy

ਪਵਿੱਤਰ ਬਾਈਬਲ O.V. Bible (BSI)

15 ਜਦ ਨਬੀਆਂ ਦੇ ਪੁਤ੍ਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ ਸਾਹਮਣੇ ਸਨ ਉਸ ਨੂੰ ਡਿੱਠਾ ਤਾਂ ਓਹ ਬੋਲੇ, ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ। ਸੋ ਓਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੀਕ ਨਿਉਂ ਕੇ ਉਸ ਨੂੰ ਮੱਥਾ ਟੇਕਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।

See the chapter Copy




2 ਰਾਜਾ 2:15

Follow us:

Advertisements


Advertisements