2 ਰਾਜਾ 2:2 - ਪਵਿੱਤਰ ਬਾਈਬਲ2 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਕਿਰਪਾ ਕਰਕੇ ਇੱਥੇ ਰੁਕ ਜਾ ਕਿਉਂ ਕਿ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਜਾਣ ਲਈਂ ਕਿਹਾ ਹੈ।” ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਅਤੇ ਤੇਰੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਮੈਂ ਤੈਨੂੰ ਛੱਡ ਕੇ ਨਾ ਜਾਵਾਂਗਾ।” ਤਦ ਇਹ ਦੋਨੋ ਮਨੁੱਖ ਬੈਤਏਲ ਨੂੰ ਤੁਰ ਪਏ। See the chapterਪਵਿੱਤਰ ਬਾਈਬਲ O.V. Bible (BSI)2 ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, ਤੂੰ ਐਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਘੱਲਿਆ ਹੈ ਅਤੇ ਅਲੀਸ਼ਾ ਨੇ ਆਖਿਆ, ਜੀਉਂਦੇ ਯਹੋਵਾਹ ਦੀ ਤੇ ਤੇਰੀ ਜਿੰਦ ਦੀ ਸੌਂਹ, ਮੈਂ ਤੈਨੂੰ ਨਹੀਂ ਛੱਡਾਂਗਾ! ਸੋ ਓਹ ਬੈਤਏਲ ਨੂੰ ਚੱਲੇ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ। See the chapter |