Online Bible

- Advertisements -




2 ਰਾਜਾ 2:21 - ਪਵਿੱਤਰ ਬਾਈਬਲ

21 ਤਾਂ ਅਲੀਸ਼ਾ ਉਸ ਥਾਵੇਂ ਗਿਆ ਜਿੱਥੇ ਕਿ ਪਾਣੀ ਧਰਤੀ ਵਿੱਚੋਂ ਨਿਕਲਦਾ ਸੀ। ਉਸ ਥਾਵੇਂ, ਅਲੀਸ਼ਾ ਨੇ ਭਾਂਡੇ ਵਿੱਚੋਂ ਲੂਣ ਡੋਲ੍ਹਿਆ ਅਤੇ ਆਖਿਆ, “ਯਹੋਵਾਹ ਨੇ ਆਖਿਆ ਹੈ, ‘ਮੈਂ ਇਸ ਪਾਣੀ ਨੂੰ ਸਾਫ਼ ਕਰ ਰਿਹਾ ਹਾਂ ਹੁਣ ਤੋਂ ਇਸ ਪਾਣੀ ਨੂੰ ਪੀਕੇ ਕੋਈ ਨਹੀਂ ਮਰੇਗਾ ਅਤੇ ਨਾ ਹੀ ਧਰਤੀ ਤੇ ਫ਼ਸਲ ਹੋਣ ਵਿੱਚ ਕੋਈ ਰੁਕਾਵਟ ਪਾਵੇਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਾਂ ਉਹ ਪਾਣੀ ਦੇ ਸੋਤੇ ਕੋਲ ਗਿਆ ਅਰ ਉਹ ਦੇ ਵਿੱਚ ਲੂਣ ਪਾ ਕੇ ਬੋਲਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ ਅੱਗੇ ਨੂੰ ਉਹ ਦੇ ਵਿੱਚੋਂ ਮੌਤ ਯਾ ਬੰਜਰਪਣ ਨਹੀਂ ਆਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।”

See the chapter Copy




2 ਰਾਜਾ 2:21

Follow us:

Advertisements


Advertisements