Online Bible

- Advertisements -




2 ਰਾਜਾ 2:24 - ਪਵਿੱਤਰ ਬਾਈਬਲ

24 ਅਲੀਸ਼ਾ ਨੇ ਪਰਤ ਕੇ ਉਨ੍ਹਾਂ ਵੱਲ ਵੇਖਿਆ ਅਤੇ ਯਹੋਵਾਹ ਦਾ ਨਾਂ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਫੇਰ ਜੰਗਲ ਵਿੱਚੋਂ ਦੋ ਰਿੱਛ ਨਿਕਲੇ, ਅਤੇ 42 ਮੁੰਡਿਆਂ ਨੂੰ ਪਾੜ ਕੇ ਮਾਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਤੇ ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ ਤਾਂ ਉਹਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਬਣ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਤਾਲੀ ਮੁੰਡਿਆਂ ਨੂੰ ਪਾੜ ਛੱਡਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।

See the chapter Copy




2 ਰਾਜਾ 2:24

Follow us:

Advertisements


Advertisements