2 ਰਾਜਾ 2:3 - ਪਵਿੱਤਰ ਬਾਈਬਲ3 ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤਏਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?” ਅਲੀਸ਼ਾ ਨੇ ਕਿਹਾ, “ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।” See the chapterਪਵਿੱਤਰ ਬਾਈਬਲ O.V. Bible (BSI)3 ਅਤੇ ਨਬੀਆਂ ਦੇ ਪੁੱਤ੍ਰ ਜਿਹੜੇ ਬੈਤਏਲ ਵਿੱਚ ਸਨ ਅਲੀਸ਼ਾ ਕੋਲ ਆਏ ਅਰ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਭਈ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ? ਅਤੇ ਉਹ ਬੋਲਿਆ, ਮੈਨੂੰ ਪਤਾ ਹੈ। ਚੁੱਪ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।” See the chapter |