2 ਰਾਜਾ 2:4 - ਪਵਿੱਤਰ ਬਾਈਬਲ4 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਅਲੀਸ਼ਾ ਤੂੰ ਇੱਥੇ ਠਹਿਰ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ।” ਪਰ ਅਲੀਸ਼ਾ ਨੇ ਕਿਹਾ, “ਮੈਂ ਇਕਰਾਰ ਕੀਤਾ ਸੀ ਕਿ ਜਦ ਤੱਕ ਯਹੋਵਾਹ ਜਿਉਂਦਾ ਰਹੇਗਾ ਤੇ ਜਦ ਤੀਕ ਤੂੰ ਜਿਉਂਦਾ ਰਹੇਂਗਾ, ਮੈਂ ਤੈਨੂੰ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਉਹ ਦੋਨੋ ਫ਼ੇਰ ਯਰੀਹੋ ਨੂੰ ਤੁਰ ਪਏ। See the chapterਪਵਿੱਤਰ ਬਾਈਬਲ O.V. Bible (BSI)4 ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਐਥੇ ਠਹਿਰ ਜਾਈਂ ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਘੱਲਿਆ ਹੈ ਅਰ ਉਸ ਨੇ ਆਖਿਆ, ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਿੰਦ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗਾ! ਸੋ ਓਹ ਯਰੀਹੋ ਨੂੰ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ। See the chapter |