2 ਰਾਜਾ 2:5 - ਪਵਿੱਤਰ ਬਾਈਬਲ5 ਯਰੀਹੋ ਵਿੱਚ ਇੱਕ ਨਬੀਆਂ ਦੀ ਟੋਲੀ ਅਲੀਸ਼ਾ ਕੋਲ ਆਈ ਅਤੇ ਆਕੇ ਉਸ ਨੂੰ ਕਹਿਣ ਲਗੀ, “ਕੀ ਤੂੰ ਜਾਣਦਾ ਹੈਂ ਕਿ ਅੱਜ ਯਹੋਵਾਹ ਤੇਰੇ ਸੁਆਮੀ ਨੂੰ ਤੇਰੇ ਤੋਂ ਜੁਦਾਅ ਕਰ ਦੂਰ ਲੈ ਜਾਵੇਗਾ?” ਏਲੀਯਾਹ ਨੇ ਜਵਾਬ ਦਿੱਤਾ, “ਹਾਂ, ਮੈਂ ਜਾਣਦਾ ਹਾਂ, ਪਰ ਇਸ ਬਾਰੇ ਕੋਈ ਗੱਲ ਨਾ ਕਰੋ।” See the chapterਪਵਿੱਤਰ ਬਾਈਬਲ O.V. Bible (BSI)5 ਤਦ ਨਬੀਆਂ ਦੇ ਪੁੱਤ੍ਰ ਜਿਹੜੇ ਯਰੀਹੋ ਵਿੱਚ ਸਨ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, ਕੀ ਤੂੰ ਜਾਣਦਾ ਹੈਂ ਭਈ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ? ਉਸ ਆਖਿਆ, ਮੈਨੂੰ ਪਤਾ ਹੈ। ਚੁੱਪ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।” See the chapter |