2 ਰਾਜਾ 2:6 - ਪਵਿੱਤਰ ਬਾਈਬਲ6 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।” ਅਲੀਸ਼ਾ ਨੇ ਆਖਿਆ, “ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਜਦ ਤਕ ਯਹੋਵਾਹ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਦੋਵੇਂ ਚੱਲੇ ਗਏ। See the chapterਪਵਿੱਤਰ ਬਾਈਬਲ O.V. Bible (BSI)6 ਤਾਂ ਏਲੀਯਾਹ ਨੇ ਉਸ ਨੂੰ ਆਖਿਆ, ਤੂੰ ਐਥੇ ਠਹਿਰ ਜਾਈਂ ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਘੱਲਿਆ ਹੈ। ਅਤੇ ਉਹ ਬੋਲਿਆ, ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਿੰਦ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗਾ। ਸੋ ਓਹ ਦੋਵੇਂ ਤੁਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ। See the chapter |