2 ਰਾਜਾ 2:7 - ਪਵਿੱਤਰ ਬਾਈਬਲ7 ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਜਣੇ ਆਏ ਅਤੇ ਉਨ੍ਹਾਂ ਦੇ ਆਹਮੋ ਸਾਹਮਣੇ ਦੂਰ ਜਾ ਖਲੋਤੇ ਅਤੇ ਓਹ ਦੋਵੇਂ ਯਰਦਨ ਦੇ ਕੰਢੇ ਉੱਤੇ ਖਲੋ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ। See the chapter |