Online Bible

- Advertisements -




2 ਰਾਜਾ 2:8 - ਪਵਿੱਤਰ ਬਾਈਬਲ

8 ਏਲੀਯਾਹ ਨੇ ਆਪਣਾ ਕੋਟ ਲਾਹ ਕੇ ਵਲੇਟਿਆ ਅਤੇ ਇਸ ਨਾਲ ਪਾਣੀ ਨੂੰ ਮਾਰਿਆ। ਇਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿੱਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚੱਲੇ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਦ ਏਲੀਯਾਹ ਨੇ ਆਪਣੀ ਚੱਦਰ ਲਈ ਅਰ ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਰ ਉਹ ਪਾਟ ਕੇ ਐਧਰ ਔਧਰ ਹੋ ਗਿਆ ਸੋ ਓਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।

See the chapter Copy




2 ਰਾਜਾ 2:8

Follow us:

Advertisements


Advertisements