2 ਰਾਜਾ 2:9 - ਪਵਿੱਤਰ ਬਾਈਬਲ9 ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਨੇ ਕਿਹਾ, “ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।” See the chapterਪਵਿੱਤਰ ਬਾਈਬਲ O.V. Bible (BSI)9 ਫੇਰ ਐਉਂ ਹੋਇਆ ਭਈ ਜਦ ਓਹ ਪਾਰ ਲੰਘ ਰਹੇ ਸਨ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, ਇਸ ਤੋਂ ਪਹਿਲਾਂ ਭਈ ਮੈਂ ਤੈਥੋਂ ਲੈ ਲਿਆ ਜਾਵਾਂ ਦੱਸ ਭਈ ਮੈਂ ਤੇਰੇ ਲਈ ਕੀ ਕਰਾਂ? ਅਤੇ ਅਲੀਸ਼ਾ ਬੋਲਿਆ, ਤੇਰੇ ਆਤਮਾ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!” See the chapter |