੨ ਪਤਰਸ 1:12 - ਪਵਿੱਤਰ ਬਾਈਬਲ12 ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)12 ਇਸ ਲਈ ਮੈਂ ਤੁਹਾਨੂੰ ਸਦਾ ਏਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ ਭਾਵੇਂ ਤੁਸੀਂ ਇਨ੍ਹਾਂ ਨੂੰ ਜਾਣਦੇ ਹੀ ਹੋ ਅਤੇ ਓਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ ਇਸਥਿਰ ਕੀਤੇ ਹੋਏ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l See the chapterਪਵਿੱਤਰ ਬਾਈਬਲ (Revised Common Language North American Edition)12 ਇਸੇ ਕਾਰਨ ਮੈਂ ਤੁਹਾਨੂੰ ਇਹ ਗੱਲਾਂ ਹਮੇਸ਼ਾ ਯਾਦ ਕਰਵਾਉਂਦਾ ਰਹਾਂਗਾ ਭਾਵੇਂ ਤੁਸੀਂ ਇਹਨਾਂ ਨੂੰ ਪਹਿਲਾਂ ਹੀ ਜਾਣਦੇ ਹੋ ਅਤੇ ਉਸ ਸੱਚ ਦੇ ਉੱਤੇ ਅਟੱਲ ਹੋ ਜਿਹੜਾ ਤੁਸੀਂ ਪ੍ਰਾਪਤ ਕੀਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ12 ਇਸ ਲਈ ਮੈਂ ਹਮੇਸ਼ਾ ਤੁਹਾਨੂੰ ਇਨ੍ਹਾਂ ਗੱਲਾਂ ਦੀ ਯਾਦ ਦਿਵਾਉਂਦਾ ਰਹਾਂਗਾ, ਭਾਵੇਂ ਤੁਸੀਂ ਉਨ੍ਹਾਂ ਨੂੰ ਜਾਣਦੇ ਹੋ ਅਤੇ ਉਸ ਸੱਚਿਆਈ ਉੱਤੇ ਜਿਹੜੀ ਹੁਣ ਤੁਹਾਡੇ ਕੋਲ ਹੈ, ਪੱਕੇ ਤੌਰ ਸਥਿਰ ਕੀਤੇ ਹੋਏ ਹੋ। See the chapterPunjabi Standard Bible12 ਭਾਵੇਂ ਤੁਸੀਂ ਇਨ੍ਹਾਂ ਗੱਲਾਂ ਨੂੰ ਜਾਣਦੇ ਹੋ ਅਤੇ ਜੋ ਸਚਾਈ ਤੁਹਾਨੂੰ ਪ੍ਰਾਪਤ ਹੋਈ ਹੈ ਉਸ ਵਿੱਚ ਦ੍ਰਿੜ੍ਹ ਵੀ ਕੀਤੇ ਗਏ ਹੋ, ਫਿਰ ਵੀ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਹਮੇਸ਼ਾ ਯਾਦ ਕਰਾਉਂਦਾ ਰਹਾਂਗਾ; See the chapter |