੨ ਪਤਰਸ 1:6 - ਪਵਿੱਤਰ ਬਾਈਬਲ6 ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ; See the chapterਪਵਿੱਤਰ ਬਾਈਬਲ O.V. Bible (BSI)6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਧੀਰਜ ਅਤੇ ਧੀਰਜ ਨਾਲ ਭਗਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ See the chapterਪਵਿੱਤਰ ਬਾਈਬਲ (Revised Common Language North American Edition)6 ਆਪਣੇ ਗਿਆਨ ਨੂੰ ਸੰਜਮ ਦੇ ਨਾਲ, ਸੰਜਮ ਨੂੰ ਧੀਰਜ ਦੇ ਨਾਲ ਅਤੇ ਆਪਣੇ ਧੀਰਜ ਨੂੰ ਪਵਿੱਤਰਤਾ ਦੇ ਨਾਲ, See the chapterਪੰਜਾਬੀ ਮੌਜੂਦਾ ਤਰਜਮਾ6 ਅਤੇ ਗਿਆਨ ਨਾਲ ਸਵੈ-ਨਿਯੰਤਰਣ; ਅਤੇ ਸਵੈ-ਨਿਯੰਤਰਣ ਨਾਲ ਧੀਰਜ; ਅਤੇ ਧੀਰਜ ਨਾਲ ਭਗਤੀ; See the chapterPunjabi Standard Bible6 ਗਿਆਨ ਵਿੱਚ ਸੰਜਮ, ਸੰਜਮ ਵਿੱਚ ਧੀਰਜ, ਧੀਰਜ ਵਿੱਚ ਭਗਤੀ, See the chapter |