੨ ਪਤਰਸ 1:7 - ਪਵਿੱਤਰ ਬਾਈਬਲ7 ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਭਗਤੀ ਨਾਲ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਨਾਲ ਪ੍ਰੇਮ ਨੂੰ ਵਧਾਈ ਜਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l See the chapterਪਵਿੱਤਰ ਬਾਈਬਲ (Revised Common Language North American Edition)7 ਆਪਣੀ ਪਵਿੱਤਰਤਾ ਨੂੰ ਵਿਸ਼ਵਾਸੀਆਂ ਵਾਲੀ ਆਪਸੀ ਪ੍ਰੀਤ ਦੇ ਨਾਲ ਅਤੇ ਵਿਸ਼ਵਾਸੀਆਂ ਵਾਲੀ ਪ੍ਰੀਤ ਨੂੰ ਪਿਆਰ ਦੇ ਨਾਲ ਪੱਕਾ ਕਰੋ । See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ। See the chapterPunjabi Standard Bible7 ਭਗਤੀ ਵਿੱਚ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਵਿੱਚ ਪਿਆਰ ਨੂੰ ਜੋੜਦੇ ਜਾਓ। See the chapter |