Online Bible

- Advertisements -




੨ ਪਤਰਸ 2:1 - ਪਵਿੱਤਰ ਬਾਈਬਲ

1 ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਪੁਰਾਣੇ ਸਮੇਂ ਵਿੱਚ ਪਰਮੇਸ਼ਰ ਦੇ ਲੋਕਾਂ ਵਿੱਚ ਝੂਠੇ ਨਬੀ ਸਨ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਝੂਠੇ ਸਿੱਖਿਅਕ ਹੋਣਗੇ । ਉਹ ਨਾਸ਼ ਕਰਨ ਵਾਲੀਆਂ ਸਿੱਖਿਆਵਾਂ ਗੁਪਤ ਰੂਪ ਵਿੱਚ ਲੈ ਕੇ ਆਉਣਗੇ । ਇੱਥੋਂ ਤੱਕ ਕਿ ਉਹ ਉਸ ਮਾਲਕ ਦਾ ਵੀ ਇਨਕਾਰ ਕਰਨਗੇ ਜਿਹਨਾਂ ਨੇ ਉਹਨਾਂ ਨੂੰ ਮੁੱਲ ਦੇ ਕੇ ਛੁਟਕਾਰਾ ਦਿੱਤਾ ਅਤੇ ਇਸ ਤਰ੍ਹਾਂ ਉਹ ਬਹੁਤ ਛੇਤੀ ਆਪਣੇ ਉੱਤੇ ਨਾਸ਼ ਲਿਆਉਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਸਨ, ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ। ਉਹ ਗੁਪਤ ਰੂਪ ਵਿੱਚ ਵਿਨਾਸ਼ਕਾਰੀ ਝੂਠੀ ਸਿੱਖਿਆ ਨੂੰ ਤੁਹਾਡੇ ਅੱਗੇ ਪੇਸ਼ ਕਰਨਗੇ, ਇੱਥੋ ਤੱਕ ਕਿ ਉਹ ਉਸ ਸਰਵ ਸ਼ਕਤੀਮਾਨ ਪ੍ਰਭੂ ਦਾ ਵੀ ਇਨਕਾਰ ਕਰਨਗੇ ਜਿਸਨੇ ਉਨ੍ਹਾਂ ਨੂੰ ਖਰੀਦ ਲਿਆ ਹੈ ਅਤੇ ਆਪਣੇ ਆਪ ਉੱਤੇ ਤੇਜ਼ੀ ਨਾਲ ਤਬਾਹੀ ਲਿਆਉਂਦੇ ਹਨ।

See the chapter Copy

Punjabi Standard Bible

1 ਜਿਸ ਤਰ੍ਹਾਂ ਉਨ੍ਹਾਂ ਵਿੱਚ ਝੂਠੇ ਨਬੀ ਸਨ ਉਸੇ ਤਰ੍ਹਾਂ ਤੁਹਾਡੇ ਵਿਚਕਾਰ ਵੀ ਝੂਠੇ ਸਿੱਖਿਅਕ ਹੋਣਗੇ। ਉਹ ਨਾਸ ਕਰਨ ਵਾਲੀਆਂ ਸਿੱਖਿਆਵਾਂ ਗੁਪਤ ਰੂਪ ਵਿੱਚ ਲੈ ਕੇ ਆਉਣਗੇ ਅਤੇ ਇੱਥੋਂ ਤੱਕ ਕਿ ਉਸ ਮਾਲਕ ਦਾ ਵੀ ਇਨਕਾਰ ਕਰਨਗੇ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਹੈ; ਇਸ ਤਰ੍ਹਾਂ ਉਹ ਛੇਤੀ ਹੀ ਆਪਣੇ ਉੱਤੇ ਨਾਸ ਲੈ ਆਉਣਗੇ।

See the chapter Copy




੨ ਪਤਰਸ 2:1

Follow us:

Advertisements


Advertisements