Online Bible

- Advertisements -




੨ ਪਤਰਸ 2:10 - ਪਵਿੱਤਰ ਬਾਈਬਲ

10 ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰ ਬਹੁਤ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁੱਛ ਜਾਣਦੇ ਹਨ । ਓਹ ਢੀਠ ਅਤੇ ਮਨ ਮਤੀਏ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨੋਂ ਨਹੀਂ ਡਰਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਖ਼ਾਸ ਕਰ ਕੇ ਉਹਨਾਂ ਨੂੰ ਜਿਹੜੇ ਆਪਣੇ ਸਰੀਰਕ ਸੁਭਾਅ ਦੀਆਂ ਬੁਰੀਆਂ ਲਾਲਸਾਵਾਂ ਦੇ ਪਿੱਛੇ ਚੱਲਦੇ ਹਨ ਅਤੇ ਪਰਮੇਸ਼ਰ ਦੇ ਅਧਿਕਾਰ ਦੀ ਨਿੰਦਾ ਕਰਦੇ ਹਨ । ਅਜਿਹੇ ਢੀਠ ਅਤੇ ਹੰਕਾਰੀ ਲੋਕ ਸਵਰਗੀ ਪ੍ਰਾਣੀਆਂ ਦੀ ਨਿੰਦਾ ਕਰਨ ਤੋਂ ਵੀ ਨਹੀਂ ਝਿਜਕਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਇਹ ਖ਼ਾਸ ਕਰ ਉਨ੍ਹਾਂ ਲਈ ਸੱਚ ਹੈ ਜੋ ਸਰੀਰ ਦੀ ਭ੍ਰਿਸ਼ਟ ਇੱਛਾ ਦੀ ਪਾਲਣ ਕਰਦੇ ਹਨ ਅਤੇ ਪਰਮੇਸ਼ਵਰ ਦੀ ਹਕੂਮਤ ਨੂੰ ਤੁੱਛ ਜਾਣਦੇ ਹਨ। ਉਹ ਢੀਠ ਅਤੇ ਹੰਕਾਰੀ ਹਨ, ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ;

See the chapter Copy

Punjabi Standard Bible

10 ਖਾਸ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੀ ਬੁਰੀ ਕਾਮਨਾ ਦੇ ਪਿੱਛੇ ਚੱਲਦੇ ਹਨ ਅਤੇ ਪ੍ਰਭੁਤਾ ਨੂੰ ਤੁੱਛ ਜਾਣਦੇ ਹਨ। ਉਹ ਢੀਠ ਅਤੇ ਘਮੰਡੀ ਹਨ ਅਤੇ ਮਹਿਮਾਮਈ ਪ੍ਰਾਣੀਆਂ ਦੀ ਨਿੰਦਾ ਕਰਨ ਤੋਂ ਵੀ ਨਹੀਂ ਡਰਦੇ;

See the chapter Copy




੨ ਪਤਰਸ 2:10

Follow us:

Advertisements


Advertisements