੨ ਪਤਰਸ 2:11 - ਪਵਿੱਤਰ ਬਾਈਬਲ11 ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵੱਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)11 ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ ਮਿਹਣਾ ਮਾਰ ਕੇ ਪ੍ਰਭੁ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)11 ਪਰ ਸਵਰਗਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਇਹਨਾਂ ਨਾਲੋਂ ਵੱਧ ਕੇ ਹਨ, ਪ੍ਰਭੂ ਦੇ ਸਾਹਮਣੇ ਇਹਨਾਂ ਦੀ ਨਿੰਦਾ ਨਹੀਂ ਕਰਦੇ । See the chapterਪੰਜਾਬੀ ਮੌਜੂਦਾ ਤਰਜਮਾ11 ਫਿਰ ਵੀ ਦੂਤ, ਹਾਲਾਂਕਿ ਉਹ ਇਨ੍ਹਾਂ ਝੂਠੇ ਉਪਦੇਸ਼ਕਾ ਨਾਲੋਂ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ, ਪਰੰਤੂ ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ। See the chapterPunjabi Standard Bible11 ਜਦਕਿ ਸਵਰਗਦੂਤ ਵੀ ਜਿਹੜੇ ਸ਼ਕਤੀ ਅਤੇ ਸਮਰੱਥਾ ਵਿੱਚ ਉਨ੍ਹਾਂ ਤੋਂ ਵੱਡੇ ਹਨ, ਪ੍ਰਭੂ ਦੇ ਸਾਹਮਣੇ ਉਨ੍ਹਾਂ ਨੂੰ ਬੁਰਾ-ਭਲਾ ਕਹਿ ਕੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ। See the chapter |