Online Bible

- Advertisements -




੨ ਪਤਰਸ 2:2 - ਪਵਿੱਤਰ ਬਾਈਬਲ

2 ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਰ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਬਦਨਾਮੀ ਕੀਤੀ ਜਾਵੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਬਹੁਤ ਸਾਰੇ ਲੋਕ ਉਹਨਾਂ ਦੇ ਅਨੈਤਿਕ ਰਾਹਾਂ ਦੇ ਉੱਤੇ ਚੱਲਣਗੇ ਜਿਸ ਦੇ ਨਾਲ ਸੱਚ ਦੇ ਰਾਹ ਦੀ ਨਿੰਦਾ ਹੋਵੇਗੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਬਹੁਤ ਸਾਰੇ ਉਨ੍ਹਾਂ ਦੇ ਘਟੀਆ ਚਾਲ-ਚਲਣ ਦੀ ਪਾਲਣਾ ਕਰਨਗੇ ਅਤੇ ਸੱਚ ਦੇ ਰਾਹ ਨੂੰ ਬਦਨਾਮ ਕਰਨਗੇ।

See the chapter Copy

Punjabi Standard Bible

2 ਬਹੁਤ ਸਾਰੇ ਲੋਕ ਉਨ੍ਹਾਂ ਵਾਂਗ ਲੁੱਚਪੁਣੇ ਦੇ ਪਿੱਛੇ ਚੱਲਣਗੇ ਅਤੇ ਉਨ੍ਹਾਂ ਦੇ ਕਰਕੇ ਸੱਚ ਦੇ ਰਾਹ ਦੀ ਨਿੰਦਾ ਹੋਵੇਗੀ।

See the chapter Copy




੨ ਪਤਰਸ 2:2

Follow us:

Advertisements


Advertisements