੨ ਪਤਰਸ 2:20 - ਪਵਿੱਤਰ ਬਾਈਬਲ20 ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)20 ਜੇਕਰ ਓਹ ਪ੍ਰਭੁ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ ਮੰਦ ਤੋਂ ਬਚ ਕੇ ਓਸ ਵਿੱਚ ਮੁੜ ਕੇ ਫਸਣ ਅਤੇ ਹਠਾੜੂ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ। See the chapterਪਵਿੱਤਰ ਬਾਈਬਲ (Revised Common Language North American Edition)20 ਜੇਕਰ ਉਹ ਇੱਕ ਵਾਰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰਕ ਦੁਸ਼ਟਤਾ ਤੋਂ ਬਚ ਗਏ ਹਨ ਅਤੇ ਦੁਬਾਰਾ ਉਸ ਦੇ ਵਿੱਚ ਫਸ ਕੇ ਉਸ ਦੇ ਅਧੀਨ ਹੋ ਗਏ ਹਨ ਤਾਂ ਉਹਨਾਂ ਦੀ ਹਾਲਤ ਪਹਿਲਾਂ ਤੋਂ ਵੀ ਬੁਰੀ ਹੈ । See the chapterਪੰਜਾਬੀ ਮੌਜੂਦਾ ਤਰਜਮਾ20 ਜੇ ਉਹ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਨੂੰ ਜਾਣ ਕੇ ਦੁਨੀਆਂ ਦੇ ਭ੍ਰਿਸ਼ਟਾਚਾਰ ਤੋਂ ਬਚ ਗਏ ਹਨ ਅਤੇ ਦੁਬਾਰਾ ਫਿਰ ਇਸ ਵਿੱਚ ਉਲਝ ਗਏ ਹਨ ਅਤੇ ਅਧੀਨ ਹੋ ਗਏ ਹਨ, ਤਾਂ ਉਹ ਅੰਤ ਵਿੱਚ ਉਨ੍ਹਾਂ ਦੇ ਹਾਲ ਪਹਿਲਾਂ ਨਾਲੋਂ ਬਦਤਰ ਹੋ ਜਾਣਗੇ। See the chapterPunjabi Standard Bible20 ਜੇ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੀ ਤਰ੍ਹਾਂ-ਤਰ੍ਹਾਂ ਦੀ ਭ੍ਰਿਸ਼ਟਤਾ ਤੋਂ ਬਚ ਨਿੱਕਲਣ ਤੋਂ ਬਾਅਦ ਦੁਬਾਰਾ ਇਨ੍ਹਾਂ ਵਿੱਚ ਫਸ ਕੇ ਹਾਰ ਗਏ ਤਾਂ ਉਨ੍ਹਾਂ ਦੀ ਪਿਛਲੀ ਹਾਲਤ ਪਹਿਲੀ ਨਾਲੋਂ ਬੁਰੀ ਹੋ ਜਾਂਦੀ ਹੈ। See the chapter |