Online Bible

- Advertisements -




੨ ਪਤਰਸ 2:22 - ਪਵਿੱਤਰ ਬਾਈਬਲ

22 ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਅਜਿਹੇ ਲੋਕਾਂ ਦੇ ਉੱਤੇ ਇਹ ਕਹਾਵਤ ਠੀਕ ਢੁੱਕਦੀ ਹੈ, “ਕੁੱਤਾ ਆਪਣੀ ਹੀ ਉਲਟੀ ਵੱਲ ਵਾਪਸ ਜਾਂਦਾ ਹੈ ।” ਅਤੇ “ਨਹਾਈ ਹੋਈ ਸੂਰਨੀ ਦੁਬਾਰਾ ਚਿੱਕੜ ਵਿੱਚ ਹੀ ਜਾ ਕੇ ਲਿਟਦੀ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ, “ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ,” ਅਤੇ, “ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।”

See the chapter Copy

Punjabi Standard Bible

22 ਇਹ ਕਹਾਵਤ ਉਨ੍ਹਾਂ ਉੱਤੇ ਸੱਚੀ ਬੈਠਦੀ ਹੈ: “ਕੁੱਤਾ ਆਪਣੀ ਉਲਟੀ ਵੱਲ,” ਅਤੇ “ਨੁਹਾਈ ਹੋਈ ਸੂਰਨੀ ਚਿੱਕੜ ਵਿੱਚ ਲਿਟਣ ਲਈ ਮੁੜ ਜਾਂਦੀ ਹੈ।”

See the chapter Copy




੨ ਪਤਰਸ 2:22

Follow us:

Advertisements


Advertisements