੨ ਪਤਰਸ 2:4 - ਪਵਿੱਤਰ ਬਾਈਬਲ4 ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਜਿਸ ਵੇਲੇ ਉਨ੍ਹਾਂ ਪਾਪ ਕੀਤਾ ਨਾ ਛੱਡਿਆ ਸਗੋਂ ਓਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕੂਪਾਂ ਵਿੱਚ ਪਾ ਦਿੱਤਾ ਭਈ ਨਿਆਉਂ ਦੇ ਲਈ ਕਾਬੂ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। See the chapterਪਵਿੱਤਰ ਬਾਈਬਲ (Revised Common Language North American Edition)4 ਜੇਕਰ ਪਰਮੇਸ਼ਰ ਨੇ ਸਵਰਗਦੂਤਾਂ ਨੂੰ ਵੀ ਨਹੀਂ ਛੱਡਿਆ ਜਿਹਨਾਂ ਨੇ ਪਾਪ ਕੀਤਾ ਸੀ ਸਗੋਂ ਉਹਨਾਂ ਨੂੰ ਨਰਕ ਦੇ ਵਿੱਚ ਸੁੱਟ ਦਿੱਤਾ ਜਿੱਥੇ ਉਹ ਹਨੇਰੇ ਪਾਤਾਲ ਵਿੱਚ ਬੇੜੀਆਂ ਦੇ ਨਾਲ ਜਕੜ ਕੇ ਨਿਆਂ ਦੇ ਦਿਨ ਤੱਕ ਰੱਖੇ ਗਏ ਹਨ । See the chapterਪੰਜਾਬੀ ਮੌਜੂਦਾ ਤਰਜਮਾ4 ਕਿਉਂਕਿ ਜੇ ਪਰਮੇਸ਼ਵਰ ਨੇ ਦੂਤਾਂ ਨੂੰ ਬਖਸ਼ਿਆ ਨਹੀਂ ਜਦੋਂ ਉਨ੍ਹਾਂ ਨੇ ਪਾਪ ਕੀਤਾ, ਸਗੋਂ ਉਨ੍ਹਾਂ ਨੂੰ ਨਰਕ ਵਿੱਚ ਭੇਜਿਆ, ਉਨ੍ਹਾਂ ਨੂੰ ਹਨੇਰੇ ਦੀਆਂ ਜ਼ੰਜੀਰਾਂ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ; See the chapterPunjabi Standard Bible4 ਕਿਉਂਕਿ ਜੇ ਪਰਮੇਸ਼ਰ ਨੇ ਉਨ੍ਹਾਂ ਸਵਰਗਦੂਤਾਂ ਨੂੰ ਨਹੀਂ ਛੱਡਿਆ ਜਿਨ੍ਹਾਂ ਨੇ ਪਾਪ ਕੀਤਾ, ਬਲਕਿ ਉਨ੍ਹਾਂ ਨੂੰ ਨਰਕ ਵਿੱਚ ਸੁੱਟ ਕੇ ਘੁੱਪ ਹਨੇਰੇ ਦੀਆਂ ਜ਼ੰਜੀਰਾਂ ਵਿੱਚ ਜਕੜ ਦਿੱਤਾ ਕਿ ਉਹ ਨਿਆਂ ਤੱਕ ਉੱਥੇ ਰੱਖੇ ਜਾਣ; See the chapter |