Online Bible

- Advertisements -




੨ ਪਤਰਸ 2:8 - ਪਵਿੱਤਰ ਬਾਈਬਲ

8 ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

8 (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਵੇਖ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਉਨ੍ਹਾਂ ਦਿਆਂ ਭੈੜਿਆਂ ਕਰਮਾਂ ਤੋਂ ਦੁਖੀ ਕਰਦਾ ਸੀ)

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਉਹ ਨੇਕ ਮਨੁੱਖ ਉਹਨਾਂ ਦੇ ਵਿੱਚ ਰਹਿੰਦਾ ਸੀ, ਹਰ ਦਿਨ ਉਸ ਦਾ ਨੇਕ ਮਨ ਉਹਨਾਂ ਦੇ ਬੁਰੇ ਆਚਰਨ ਨੂੰ ਦੇਖ ਕੇ ਅਤੇ ਸੁਣ ਕੇ ਬਹੁਤ ਦੁਖੀ ਰਹਿੰਦਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 (ਕਿਉਂ ਜੋ ਉਹ ਧਰਮੀ ਮਨੁੱਖ ਉਨ੍ਹਾਂ ਦੇ ਵਿੱਚ ਰਹਿੰਦਾ ਸੀ, ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨ-ਬੇ-ਦਿਨ ਆਪਣੀ ਧਰਮੀ ਆਤਮਾ ਨੂੰ ਦੁੱਖ ਦਿੰਦਾ ਸੀ)

See the chapter Copy

Punjabi Standard Bible

8 (ਕਿਉਂਕਿ ਉਨ੍ਹਾਂ ਦੇ ਵਿਚਕਾਰ ਰਹਿੰਦਿਆਂ ਉਸ ਧਰਮੀ ਦਾ ਮਨ ਉਨ੍ਹਾਂ ਦੇ ਕੁਧਰਮ ਦੇ ਕੰਮਾਂ ਨੂੰ ਵੇਖ ਕੇ ਅਤੇ ਸੁਣ ਕੇ ਹਰ ਦਿਨ ਬਹੁਤ ਦੁਖੀ ਰਹਿੰਦਾ ਸੀ);

See the chapter Copy




੨ ਪਤਰਸ 2:8

Follow us:

Advertisements


Advertisements