੨ ਪਤਰਸ 2:9 - ਪਵਿੱਤਰ ਬਾਈਬਲ9 ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਪ੍ਰਭੁ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਉਂ ਦੇ ਦਿਨ ਤੀਕ ਸਜ਼ਾ ਹੇਠ ਰੱਖਣਾ ਜਾਣਦਾ ਹੈ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ! See the chapterਪਵਿੱਤਰ ਬਾਈਬਲ (Revised Common Language North American Edition)9 ਪਰ ਪਰਮੇਸ਼ਰ ਜਾਣਦੇ ਹਨ ਕਿ ਕਿਸ ਤਰ੍ਹਾਂ ਸ਼ਰਧਾਲੂਆਂ ਨੂੰ ਉਹਨਾਂ ਦੇ ਪਰਤਾਵਿਆਂ ਵਿੱਚੋਂ ਕੱਢਣਾ ਅਤੇ ਕਿਸ ਤਰ੍ਹਾਂ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਦੇ ਹੇਠ ਰੱਖਣਾ ਹੈ । See the chapterਪੰਜਾਬੀ ਮੌਜੂਦਾ ਤਰਜਮਾ9 ਜੇ ਅਜਿਹਾ ਹੈ, ਤਾਂ ਪ੍ਰਭੂ ਜਾਣਦਾ ਹੈ ਕਿ ਧਰਮੀ ਨੂੰ ਅਜ਼ਮਾਇਸ਼ਾਂ ਤੋਂ ਕਿਵੇਂ ਬਚਾਇਆ ਜਾਵੇ ਅਤੇ ਨਿਆਂ ਦੇ ਦਿਨ ਕੁਧਰਮੀ ਲੋਕਾਂ ਨੂੰ ਸਜ਼ਾ ਦੇ ਹੇਠ ਕਿਵੇਂ ਰੱਖਣਾ ਜਾਣਦਾ ਹੈ। See the chapterPunjabi Standard Bible9 ਤਾਂ ਪ੍ਰਭੂ ਧਰਮੀਆਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਦੰਡ ਦੇ ਅਧੀਨ ਰੱਖਣਾ ਜਾਣਦਾ ਹੈ, See the chapter |