੨ ਪਤਰਸ 3:12 - ਪਵਿੱਤਰ ਬਾਈਬਲ12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ ਜਿਹ ਦੇ ਕਾਰਨ ਅਕਾਸ਼ ਬਲ ਕੇ ਢਲ ਜਾਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਪੱਘਰ ਜਾਣਗੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ। See the chapterਪਵਿੱਤਰ ਬਾਈਬਲ (Revised Common Language North American Edition)12 ਜਦੋਂ ਕਿ ਤੁਸੀਂ ਪਰਮੇਸ਼ਰ ਦੇ ਦਿਨ ਦੇ ਆਉਣ ਦੀ ਉਡੀਕ ਵਿੱਚ ਹੋ, ਉਸ ਦਿਨ ਨੂੰ ਛੇਤੀ ਲਿਆਉਣ ਦੀ ਕੋਸ਼ਿਸ਼ ਕਰੋ । ਉਸ ਦਿਨ ਅਕਾਸ਼ ਅੱਗ ਵਿੱਚ ਸੜ ਕੇ ਨਾਸ਼ ਹੋ ਜਾਵੇਗਾ ਅਤੇ ਅਕਾਸ਼ੀ ਚੀਜ਼ਾਂ ਉਸ ਦੀ ਤਪਸ਼ ਦੇ ਨਾਲ ਪਿਘਲ ਜਾਣਗੀਆਂ । See the chapterਪੰਜਾਬੀ ਮੌਜੂਦਾ ਤਰਜਮਾ12 ਜਿਵੇਂ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਦੇ ਦਿਨ ਦੀ ਉਡੀਕ ਕਰਦੇ ਅਤੇ ਲੋਚਦੇ ਹੋ, ਉਹ ਦਿਨ ਅੱਗ ਦੁਆਰਾ ਅਕਾਸ਼ ਦਾ ਵਿਨਾਸ਼ ਲਿਆਏਗਾ, ਅਤੇ ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ See the chapterPunjabi Standard Bible12 ਅਤੇ ਕਿਸ ਤਰ੍ਹਾਂ ਪਰਮੇਸ਼ਰ ਦੇ ਦਿਨ ਦੇ ਛੇਤੀ ਆਉਣ ਦੀ ਉਡੀਕ ਕਰਨੀ ਚਾਹੀਦੀ ਹੈ! ਉਸ ਦਿਨ ਦੇ ਕਾਰਨ ਅਕਾਸ਼ ਅੱਗ ਨਾਲ ਸੜ ਕੇ ਨਾਸ ਹੋ ਜਾਣਗੇ ਅਤੇ ਤੱਤ ਤਪਸ਼ ਨਾਲ ਪਿਘਲ ਜਾਣਗੇ। See the chapter |