੨ ਪਤਰਸ 3:13 - ਪਵਿੱਤਰ ਬਾਈਬਲ13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ। See the chapterਪਵਿੱਤਰ ਬਾਈਬਲ O.V. Bible (BSI)13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)13 ਪਰ ਅਸੀਂ ਪਰਮੇਸ਼ਰ ਦੇ ਵਾਅਦੇ ਦੇ ਅਨੁਸਾਰ ਇੱਕ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ ਜਿਹੜੇ ਸੱਚੀ ਨੇਕੀ ਦਾ ਘਰ ਹੋਣਗੇ । See the chapterਪੰਜਾਬੀ ਮੌਜੂਦਾ ਤਰਜਮਾ13 ਪਰ ਉਸਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅਸੀਂ ਇੱਕ ਨਵੇਂ ਸਵਰਗ ਅਤੇ ਇੱਕ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ, ਜਿੱਥੇ ਧਾਰਮਿਕਤਾ ਵੱਸਦੀ ਹੈ। See the chapterPunjabi Standard Bible13 ਪਰ ਅਸੀਂ ਉਸ ਦੇ ਵਾਇਦੇ ਦੇ ਅਨੁਸਾਰ ਇੱਕ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ ਜਿਨ੍ਹਾਂ ਵਿੱਚ ਧਾਰਮਿਕਤਾ ਵਾਸ ਕਰਦੀ ਹੈ। See the chapter |