੨ ਪਤਰਸ 3:18 - ਪਵਿੱਤਰ ਬਾਈਬਲ18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ। See the chapterਪਵਿੱਤਰ ਬਾਈਬਲ O.V. Bible (BSI)18 ਪਰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ ਜੁੱਗ ਹੁੰਦੀ ਰਹੇ।। ਆਮੀਨ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ। See the chapterਪਵਿੱਤਰ ਬਾਈਬਲ (Revised Common Language North American Edition)18 ਸਗੋਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧਦੇ ਜਾਵੋ । ਉਹਨਾਂ ਦੀ ਮਹਿਮਾ ਹੁਣ ਅਤੇ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ ! See the chapterਪੰਜਾਬੀ ਮੌਜੂਦਾ ਤਰਜਮਾ18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਸ ਦੀ ਮਹਿਮਾ ਹੁਣ ਤੋਂ ਲੈ ਕੇ ਸਦਾ ਤੱਕ ਹੁੰਦੀ ਰਹੇ! ਆਮੀਨ। See the chapterPunjabi Standard Bible18 ਬਲਕਿ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਸੇ ਦੀ ਮਹਿਮਾ ਹੁਣ ਅਤੇ ਯੁਗੋ-ਯੁਗ ਹੁੰਦੀ ਰਹੇ। ਆਮੀਨ। See the chapter |