੨ ਪਤਰਸ 3:2 - ਪਵਿੱਤਰ ਬਾਈਬਲ2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)2 ਭਈ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਅੱਗੋਂ ਆਖੀਆਂ ਗਈਆਂ ਨਾਲੇ ਪ੍ਰਭੁ ਅਤੇ ਮੁਕਤੀ ਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ ਚੇਤੇ ਰੱਖੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ। See the chapterਪਵਿੱਤਰ ਬਾਈਬਲ (Revised Common Language North American Edition)2 ਤੁਸੀਂ ਪਵਿੱਤਰ ਨਬੀਆਂ ਦੇ ਦੁਆਰਾ ਬੀਤੇ ਹੋਏ ਸਮੇਂ ਵਿੱਚ ਕਹੇ ਗਏ ਸ਼ਬਦਾਂ ਅਤੇ ਪ੍ਰਭੂ ਅਤੇ ਮੁਕਤੀਦਾਤਾ ਦੇ ਹੁਕਮਾਂ ਨੂੰ ਯਾਦ ਰੱਖੋ ਜਿਹੜੇ ਤੁਹਾਨੂੰ ਤੁਹਾਡੇ ਰਸੂਲਾਂ ਦੇ ਦੁਆਰਾ ਦਿੱਤੇ ਗਏ ਸਨ । See the chapterਪੰਜਾਬੀ ਮੌਜੂਦਾ ਤਰਜਮਾ2 ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ। See the chapterPunjabi Standard Bible2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜੋ ਪਵਿੱਤਰ ਨਬੀਆਂ ਵੱਲੋਂ ਪਹਿਲਾਂ ਕਹੀਆਂ ਗਈਆਂ ਸਨ ਤੇ ਪ੍ਰਭੂ ਅਤੇ ਮੁਕਤੀਦਾਤਾ ਦੇ ਉਸ ਹੁਕਮ ਨੂੰ ਯਾਦ ਕਰੋ ਜੋ ਤੁਹਾਡੇ ਰਸੂਲਾਂ ਦੇ ਦੁਆਰਾ ਦਿੱਤਾ ਗਿਆ ਸੀ। See the chapter |