੨ ਪਤਰਸ 3:4 - ਪਵਿੱਤਰ ਬਾਈਬਲ4 ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।” See the chapterਪਵਿੱਤਰ ਬਾਈਬਲ O.V. Bible (BSI)4 ਅਤੇ ਆਖਣਗੇ ਭਈ ਉਹ ਦੇ ਆਉਣ ਦੇ ਕਰਾਰ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਤਿਵੇਂ ਹੀ ਬਣਿਆ ਰਹਿੰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)4 ਉਹ ਕਹਿਣਗੇ, “ਉਸ ਨੇ ਦੁਬਾਰਾ ਆਉਣ ਦਾ ਵਾਅਦਾ ਕੀਤਾ ਸੀ ਅਤੇ ਉਸ ਵਾਅਦੇ ਦਾ ਕੀ ਬਣਿਆ ? ਸਾਡੇ ਪੁਰਖੇ ਵੀ ਮਰ ਗਏ ਹਨ ਪਰ ਸ੍ਰਿਸ਼ਟੀ ਦੀ ਰਚਨਾ ਤੋਂ ਲੈ ਕੇ ਹੁਣ ਤੱਕ ਸਭ ਕੁਝ ਉਸੇ ਤਰ੍ਹਾਂ ਹੈ ।” See the chapterਪੰਜਾਬੀ ਮੌਜੂਦਾ ਤਰਜਮਾ4 ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।” See the chapterPunjabi Standard Bible4 ਅਤੇ ਕਹਿਣਗੇ, “ਉਸ ਦੀ ਆਮਦ ਦਾ ਵਾਇਦਾ ਕਿੱਥੇ ਗਿਆ? ਕਿਉਂਕਿ ਜਦੋਂ ਦੇ ਸਾਡੇ ਪੁਰਖੇ ਸੌਂ ਗਏ ਹਨ, ਸਭ ਕੁਝ ਉਸੇ ਤਰ੍ਹਾਂ ਹੈ ਜਿਸ ਤਰ੍ਹਾਂ ਸ੍ਰਿਸ਼ਟੀ ਦੇ ਅਰੰਭ ਤੋਂ ਸੀ।” See the chapter |