Online Bible

- Advertisements -




੨ ਪਤਰਸ 3:5 - ਪਵਿੱਤਰ ਬਾਈਬਲ

5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਓਹ ਜਾਣ ਬੁੱਝ ਕੇ ਇਹ ਨੂੰ ਭੁਲਾ ਛੱਡਦੇ ਹਨ ਭਈ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪਰਾਚੀਨਕਾਲ ਤੋਂ ਹਨ ਅਤੇ ਧਰਤੀ ਪਾਣੀ ਵਿੱਚੋਂ ਅਤੇ ਪਾਣੀ ਦੇ ਵਿੱਚ ਇਸਥਿਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਉਹ ਜਾਣ ਬੁਝ ਕੇ ਇਸ ਗੱਲ ਨੂੰ ਭੁੱਲ ਜਾਂਦੇ ਹਨ ਕਿ ਬਹੁਤ ਸਮੇਂ ਪਹਿਲਾਂ ਪਰਮੇਸ਼ਰ ਦੇ ਸ਼ਬਦ ਦੇ ਨਾਲ ਅਕਾਸ਼ ਰਚਿਆ ਗਿਆ ਅਤੇ ਧਰਤੀ ਪਾਣੀ ਦੇ ਵਿੱਚੋਂ ਰਚੀ ਗਈ ਅਤੇ ਪਾਣੀ ਵਿੱਚ ਸਥਿਰ ਕੀਤੀ ਗਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਪਰ ਉਹ ਜਾਣ ਬੁੱਝ ਕੇ ਭੁੱਲ ਜਾਂਦੇ ਹਨ ਕਿ ਬਹੁਤ ਸਮਾਂ ਪਹਿਲਾਂ ਪਰਮੇਸ਼ਵਰ ਦੇ ਬਚਨ ਦੁਆਰਾ ਅਕਾਸ਼ ਹੋਂਦ ਵਿੱਚ ਆਏ ਸਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।

See the chapter Copy

Punjabi Standard Bible

5 ਉਹ ਜਾਣ-ਬੁੱਝ ਕੇ ਇਹ ਭੁੱਲ ਜਾਂਦੇ ਹਨ ਕਿ ਪਰਮੇਸ਼ਰ ਦੇ ਸ਼ਬਦ ਦੇ ਦੁਆਰਾ ਅਕਾਸ਼ ਬਹੁਤ ਪਹਿਲਾਂ ਤੋਂ ਹੋਂਦ ਵਿੱਚ ਹਨ ਅਤੇ ਸ਼ਬਦ ਦੇ ਦੁਆਰਾ ਹੀ ਧਰਤੀ ਪਾਣੀ ਵਿੱਚੋਂ ਸਿਰਜੀ ਗਈ ਅਤੇ ਪਾਣੀ ਦੇ ਰਾਹੀਂ ਕਾਇਮ ਹੈ।

See the chapter Copy




੨ ਪਤਰਸ 3:5

Follow us:

Advertisements


Advertisements