Online Bible

- Advertisements -




੨ ਸਮੂਏਲ 1:11 - ਪਵਿੱਤਰ ਬਾਈਬਲ

11 ਤਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਤਦ ਦਾਊਦ ਨੇ ਆਪਣੇ ਲੀੜੇ ਫੜ ਕੇ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਹ ਦੇ ਨਾਲ ਸਨ ਅਜੇਹਾ ਹੀ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।

See the chapter Copy




੨ ਸਮੂਏਲ 1:11

Follow us:

Advertisements


Advertisements