੨ ਸਮੂਏਲ 1:15 - ਪਵਿੱਤਰ ਬਾਈਬਲ15-16 ਤਦ ਦਾਊਦ ਨੇ ਅਮਾਲੇਕੀ ਨੂੰ ਕਿਹਾ, “ਤੂੰ ਆਪਣੀ ਮੌਤ ਦਾ ਆਪ ਜ਼ਿੰਮੇਵਾਰ ਹੈਂ। ਤੂੰ ਆਖਿਆ ਕਿ ਤੂੰ ਆਪ ਯਹੋਵਾਹ ਦੇ ਚੁਣੇ ਪਾਤਸ਼ਾਹ ਨੂੰ ਜਾਨੋ ਮਾਰਿਆ, ਇਸ ਲਈ ਤੇਰੇ ਆਪਣੇ ਕਹੇ ਅਨੁਸਾਰ ਇਹ ਸਿੱਧ ਹੁੰਦਾ ਹੈ ਕਿ ਤੂੰ ਉਸਦਾ ਕਾਤਲ ਹੈਂ।” ਤਦ ਦਾਊਦ ਨੇ ਆਪਣੇ ਇੱਕ ਜੁਆਨ ਸੇਵਕ ਨੂੰ ਬੁਲਾ ਕੇ ਅਮਾਲੇਕੀ ਨੂੰ ਮਾਰ ਸੁੱਟਣ ਦਾ ਹੁਕਮ ਦਿੱਤਾ ਤਾਂ ਉਸ ਨੇ ਉਸ ਅਮਾਲੇਕੀ ਨੂੰ ਵੱਢ ਸੁੱਟਿਆ। See the chapterਪਵਿੱਤਰ ਬਾਈਬਲ O.V. Bible (BSI)15 ਫੇਰ ਦਾਊਦ ਨੇ ਇੱਕ ਜੁਆਨ ਨੂੰ ਸੱਦ ਕੇ ਆਖਿਆ, ਉਸ ਦੇ ਕੋਲ ਜਾ ਕੇ ਉਸ ਉੱਤੇ ਜਾ ਪਓ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ। See the chapter |